News
ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ...
ਕੋਟ ਈਸੇ ਖਾਂ, (ਮੋਗਾ), 4 ਜੁਲਾਈ (ਗੁਰਮੀਤ ਸਿੰਘ ਖਾਲਸਾ)- ਸਥਾਨਕ ਇਲਾਕੇ ਦੇ ਪੁਰਾਣੇ ਤੇ ਮਸ਼ਹੂਰ ਹਰਬੰਸ ਨਰਸਿੰਗ ਹੋਮ ਦੇ ਸੰਚਾਲਕ ਡਾਕਟਰ ਅਨਿਲਜੀਤ ...
ਸ੍ਰੀ ਮੁਕਤਸਰ ਸਾਹਿਬ, 4 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸਮੇਂ ਤੋਂ ਲਾਪਤਾ ਲੜਕੀ ਦੀ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰ ...
ਪਾਰਕਾਂ 'ਚ ਨਾ ਲਿਆਓ ਕੁੱਤੇ ਪੰਜਾਬ ਦੇ ਸ਼ਹਿਰਾਂ, ਕਸਬਿਆਂ ਅਤੇ ਕਈ ਪਿੰਡਾਂ ਵਿਚ ਲੋਕਾਂ ਦੇ ਸੈਰ ਅਤੇ ਕਸਰਤ ਲਈ ਪਾਰਕ ਬਣਾਏ ਗਏ ਹਨ। ਇਨ੍ਹਾਂ ਪਾਰਕਾਂ ਵਿਚ ਲੋਕ ਸਵੇਰੇ ਸ਼ਾਮ ਘੁੰਮਣ ਫਿਰਨ, ਬੈਠ ਕੇ ਗੱਲਾਂਬਾਤਾਂ, ਯੋਗਾ ਅਤੇ ਹੋਰ ਵੀ ਕਈ ਤਰ੍ਹਾਂ ਦੀਆ ...
ਜੈਂਤੀਪੁਰ, (ਅੰਮ੍ਰਿਤਸਰ), 4 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਸਬੇ ਤੋਂ ਥੋੜੀ ਦੂਰ ਪੈਂਦੇ ਪਿੰਡ ਮਾਨ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮਿਲੀ ਜਾਣਕਾਰੀ ਅਨੁਸਾਰ ਜਗਦੇਵ ਸਿੰਘ ਉਰਫ਼ ਜੱਗਾ ਪ ...
ਜੰਮੂ, 4 ਜੁਲਾਈ- ਅਧਿਕਾਰੀਆਂ ਨੇ ਦੱਸਿਆ ਕਿ ਸਾਲਾਨਾ ਅਮਰਨਾਥ ਯਾਤਰਾ ਵਿਚ ਸ਼ਾਮਿਲ ਹੋਣ ਲਈ ਅੱਜ ਦੋ ਵੱਖ-ਵੱਖ ਕਾਫਲਿਆਂ ਵਿਚ 6,400 ਤੋਂ ਵੱਧ ਸ਼ਰਧਾਲੂਆਂ ਦਾ ਤੀਜਾ ਜਥਾ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ...
ਚੰਡੀਗੜ੍ਹ, 4 ਜੁਲਾਈ- ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ ਤੇ ਹੁਣ ਮਾਮਲੇ ਦੀ ਸੁਣਵਾਈ ਮੁੜ ਮੰਗਲਵਾਰ ਨੂੰ ਹੋਵੇਗੀ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸ਼ ...
ਜੋਗਾ, (ਮਾਨਸਾ), 4 ਜੁਲਾਈ (ਹਰਜਿੰਦਰ ਸਿੰਘ ਚਹਿਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਆਦਰਸ਼ ਸਕੂਲ ਭੁਪਾਲ (ਮਾਨਸਾ ਦੇ ਅਧਿਆਪਕਾਂ ਦੀ ਸੰਘਰਸ਼ ਕਮੇਟੀ) ਵਲੋਂ ਲਗਾਇਆ ਗਿਆ ਧਰਨਾ ਅੱਜ ਚੌਥੇ ਦਿਨ ਵੀ ਚੱਲ ਰਿਹਾ ਹੈ। ਪਿਛਲੇ ਚਾਰ ...
ਚੰਡੀਗੜ੍ਹ, 4 ਜੁਲਾਈ (ਸੰਦੀਪ ਸਿੰਘ)- ਪੰਜਾਬ ਯੂਨੀਵਰਸਿਟੀ ਵਿਚ ਇਕ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ (26) ਵਜੋਂ ਹੋਈ ਹੈ। ਮ੍ਰਿਤਕਾ ਦੀ ਦੋ ਦਿਨ ਬਾਅਦ ਮੰਗਣੀ ਹੋਣੀ ਸੀ। ਉਸ ਦੇ ਪਿਤਾ ਪੰਜਾਬ ਯੂਨੀਵਰਸਿਟੀ ਵਿਚ ਸ ...
ਚੰਡੀਗੜ੍ਹ, 4 ਜੁਲਾਈ- ਪੰਜਾਬ ਵਿਚ ਅੱਜ ਮੀਂਹ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਮੀਂਹ ਨੂੰ ਲੈ ਕੇ 11 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੂਨ ਤੋਂ ਬਾਅਦ ਜੁਲਾਈ ਵਿਚ ਵੀ ਮਾਨਸੂਨ ਮਿਹਰਬਾਨ ਹੈ ਅਤੇ ਪੂਰੇ ...
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 4 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)- ਅੱਜ ਸਵੇਰੇ ਰੋੜੇਵਾਲ ਪਿੰਡ ਦੀ 17 ਕੁ ਵਰਿ੍ਹਆਂ ਦੀ ਇਕ ਸਕੂਲੀ ਵਿਦਿਆਰਥਣ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ...
Some results have been hidden because they may be inaccessible to you
Show inaccessible results